ਛੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੰਨ (ਨਾਂ,ਇ) ਟੰਬੇ ਆਦਿ ਗੱਡ ਕੇ ਬਣਾਈ ਵਿੱਚੋਂ ਉੱਚੀ ਅਤੇ ਪਾਸਿਆਂ ਤੋਂ ਢਾਲਵੀਂ ਕੱਖਾਂ ਦੀ ਝੌਂਪੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੰਨ [ਨਾਂਇ] ਝੁੱਗੀ , ਕੁੱਲੀ , ਛੱਪਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੰਨ. ਅਮ੍ਰਿਤਸਰ ਅਤੇ ਮੁਲਤਾਨ ਦੇ ਇ਼ਲਾਕੇ਼ ਇੱਕ ਜੱਟ ਗੋਤ੍ਰ । ੨ ਸੰ. छन्न. ਵਿ—ਢਕਿਆ ਹੋਇਆ. ਗੁਪਤ। ੩ ਸੰਗ੍ਯਾ—ਛੱਪਰ. ਛਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.