ਛੰਭ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਭ (ਨਾਂ,ਪੁ) ਰੁੱਖਾਂ ਅਤੇ ਝਾੜ-ਬੂਟ ਨਾਲ ਘਿਰਿਆ ਵੱਡਾ ਛੱਪੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7899, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੰਭ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਭ [ਨਾਂਪੁ] ਦਰਿਆਵਾਂ ਦੇ ਨੇੜੇ ਦੀ ਦਲਦਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੰਭ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਭ. ਸੰਗ੍ਯਾ—ਛ (ਘਰ) ਅੰਭ (ਜਲ). ਜਲ ਦੇ ਰਹਿਣ ਦਾ ਅਸਥਾਨ. ਝੀਲ. lake। ੨ ਨਮਕੀਨ ਪਾਣੀ ਦੀ ਝੀਲ. Lagoon.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First