ਛੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਕ (ਨਾਂ,ਇ) ਦੋਹਤਰੀ ਦੇ ਵਿਆਹ ਸਮੇਂ ਨਾਨਕਿਆਂ ਵੱਲੋਂ ਦਾਜ ਦੇ ਰੂਪ ਵਿੱਚ ਦਿੱਤੀਆਂ ਜਾਣ ਵਾਲੀਆਂ ਵਸਤਾਂ, ਗਹਿਣੇ, ਕੱਪੜੇ, ਭਾਂਡੇ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਕ [ਨਾਂਇ] ਉਹ ਗਹਿਣੇ ਜਾਂ ਕੱਪੜੇ ਜੋ ਨਾਨਕੇ ਲਿਆਉਂਦੇ ਹਨ, ਨਾਨਕਿਆਂ ਵੱਲੋਂ ਵਿਆਹ ਦੇ ਮੌਕੇ’ਤੇ ਦਿੱਤਾ ਸਾਜ਼ੋ-ਸਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਕ. ਛਕ (ਸ਼ੋਭਾ) ਦਾ ਸਾਮਾਨ. ਨਾਨਕਿਆਂ ਵੱਲੋਂ ਦੋਹਤ੍ਰੇ ਅਤੇ ਦੋਹਤ੍ਰੀ ਨੂੰ ਵਿਆਹ ਸਮੇਂ ਦਿੱਤਾ ਵਸਤ੍ਰ ਭੂਖਣ ਆਦਿ ਸਾਮਾਨ. ਨਾਨਕਛੱਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First