ਛੱਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਜਾ (ਨਾਂ,ਪੁ) ਮਕਾਨ ਦੀ ਛੱਤ ਦਾ ਵਧਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਜਾ [ਨਾਂਪੁ] ਛੱਤ ਦਾ ਬਾਹਰ ਵੱਲ ਨੂੰ ਵਧਿਆ ਭਾਗ , ਵਾਧਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਜਾ. ਸੰਗ੍ਯਾ—ਘਰ ਦੀ ਛੱਤ ਦਾ ਉਹ ਭਾਗ , ਜੋ ਬਾਹਰ ਨੂੰ ਵਧਿਆ ਹੁੰਦਾ ਹੈ. ਦੀਵਾਰ ਦੀ ਸ਼ੋਭਾ ਨੂੰ ਵਧਾਉਣ ਵਾਲਾ ਗਰਦਨਾ। ੨ ਸੱਯਾ. ਸੇਜਾ. ਛੇਜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First