ਛੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟ (ਨਾਂ,ਇ) ਖੋਤੇ ਜਾਂ ਘੋੜੇ ਦੀ ਪਿੱਠ ’ਤੇ ਦੁਵੱਲੀ ਲਟਕਾ ਕੇ ਦਾਣੇ ਆਦਿ ਲੱਦਣ ਵਾਲਾ ਬੋਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟ [ਨਾਂਇ] ਉਹ ਬੋਰਾ ਜਿਸ ਵਿੱਚ ਦਾਣੇ ਆਦਿ ਪਾ ਕੇ ਗਧੇ ਉੱਤੇ ਲੱਦਦੇ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੱਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਟ. ਗੂਣ. ਬੋਰੀ. ਦੇਖੋ, ਛੱਟੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First