ਛੱਤਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਤਣ (ਨਾਂ,ਪੁ) ਬੂਹੇ, ਬਾਰੀ ਉੱਤੇ ਕੰਧ ਦੀ ਉਸਾਰੀ ਲਈ ਰੱਖਿਆ ਮਜ਼ਬੂਤ ਫੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਤਣ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛੱਤਣ, (ਛੱਤਣਾ) \ ਇਸਤਰੀ ਲਿੰਗ : ੧. ਛੱਤ; ੨. ਲੱਕੜ ਦੇ ਸੰਦੂਕ ਜਾਂ ਸੰਦੂਕੜੀ ਦਾ ਉਤਲਾ ਢੱਕਣ ਵਾਲਾ ਫੱਟਾ; ੩.ਉਹ ਫੱਟਾ ਜਿਸ ਨੂੰ ਦਰਵਾਜ਼ੇ ਦੀ ਚੁਗਾਠ ਦੀ ਉਤਲੀ ਬਾਹੀ ਉੱਤੇ ਰਖ ਕੇ ਉਸਾਰੀ ਕਰ ਦਿੱਤੀ ਜਾਂਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-19-01-26-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.