ਛੱਪਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਪਰ (ਨਾਂ,ਪੁ) 1 ਦੱਭ੍ਹ, ਪੰਨ੍ਹੀ, ਫ਼ੂਸ ਆਦਿ ਨਾਲ ਬਣਾਈ ਢਾਲਵੀਂ ਛੱਤ 2 ਅੱਖ ਦੀ ਪਲਕ 3 ਹੱਥ ਜਾਂ ਪੈਰ ਦਾ ਪੁੱਠਾ ਪਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੱਪਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਪਰ [ਨਾਂਪੁ] ਬਾਂਸ ਅਤੇ ਫੂਸ ਦੀ ਬਣੀ ਝੋਂਪੜੀ; ਸਰਕੜੇ ਦੀ ਬਣੀ ਛੱਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First