ਛੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲ (ਨਾਂ,ਇ) ਪਾਣੀ ਦੀ ਉੱਚੀ ਉੱਠੀ ਲਹਿਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲ [ਨਾਂਪੁ] ਪਾਣੀ ਦੀ ਲਹਿਰ , ਲਹਿਰ ਦੀ ਉਛਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਛੱਲ. ਸੰਗ੍ਯਾ—ਦੇਖੋ, ਛਲਕ ੧—੨। ੨ ਪਾਣੀ ਦੀ ਲਹਿਰ (ਮੌਜ), ਜੋ ਕੰਢਿਆਂ ਨਾਲ ਟਕਰਾਕੇ ਟੁੱਟ ਜਾਂਦੀ ਹੈ. Breaker.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛੱਲ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਛੱਲ, (ਉਛੱਲਣਾ<ਸੰਸਕ੍ਰਿਤ : उच्छलन√उदੑ+शल्) \ ਇਸਤਰੀ ਲਿੰਗ : ੧.  ਪਾਣੀ ਦੀ ਲਹਿਰ, ਪਾਣੀ ਦਾ ਉਛਾਲਾ; ੨. (ਲਹਿੰਦੀ) ਬਹੁਤ ਜ਼ੋਰ ਦੀ ਬਾਰਸ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-21-01-16-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.