ਛੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲਾ (ਨਾਂ,ਪੁ) 1 ਥੇਵੇ ਜਾਂ ਨਗ ਤੋਂ ਬਿਨਾਂ ਬਰੀਕ ਤਾਰ ਦੀ ਮੁੰਦਰੀ 2 ਲੋਕ-ਕਾਵਿ ਦਾ ਇੱਕ ਰੂਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲਾ [ਨਾਂਪੁ] ਉਂਗਲੀ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ; ਇੱਕ ਪੰਜਾਬੀ ਲੋਕ-ਗੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਲਾ. ਸੰਗ੍ਯਾ—ਥੇਵੇ ਬਿਨਾ ਮੁੰਦਰੀ. ਉਹ ਅੰਗੂਠੀ , ਜਿਸ ਦੇ ਥੇਵਾ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.