ਜਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਟ. ਦੇਖੋ, ਜਟਾ. “ਤਟ ਨ ਖਟ ਨ ਜਟ ਨ ਹੋਮ ਨ.” (ਕਾਨ ਮ: ੫) ਨਾ ਤੀਰਥਾਂ ਦੇ ਕਿਨਾਰੇ ਨਿਵਾਸ, ਨਾ ਖਟਕਰਮ, ਨਾ ਜਟਾ ਧਾਰਣ, ਨਾ ਹੋਮਕਰਨ। ੨ ਦੇਖੋ, ਜਟੁ ਅਤੇ ਜੱਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਟ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਟ ਦੇਖੋ , ‘ਜਟੁ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First