ਜਠੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਠੇਰਾ (ਨਾਂ,ਪੁ) ਕਿਸੇ ਵੰਸ਼ ਦਾ ਪੂਜਣ ਯੋਗ ਵਡਾਰੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਠੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਠੇਰਾ [ਨਾਂਪੁ] ਪਿਤਰ, ਵਡੇਰਾ; ਸਭ ਤੋਂ ਵੱਡਾ ਪੁੱਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਠੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਠੇਰਾ. ਸੰ. ਜ੍ਯੇ. ਵਿ—ਜੇਠਾ. ਵਡਾ. ਦੇਖੋ, ਜਿਠੇਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First