ਜਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਥਾ [ਨਾਂਪੁ] ਝੁੰਡ , ਸਮੂਹ , ਇਕੱਠ , ਟੋਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਥਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਥਾ. ਦੇਖੋ, ਯਥਾ। ੨ ਸੰਗ੍ਯਾ—ਯੂਥ. ਗਰੋਹ. ਟੋਲਾ. ਦੇਖੋ, ਯੂਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਥਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਥਾ ਸੰਸਕ੍ਰਿਤ ਯਥਾ। ਪ੍ਰਾਕ੍ਰਿਤ ਜਥ। ਜੈਸਾ, ਜਿਵੇਂ, ਜਿਸ ਪ੍ਰਕਾਰ- ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜਥਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਥਾ, (ਸੰਸਕ੍ਰਿਤ : यथा) \ ਅਵਯ : ਜਿਹਾ, ਜਿਕੁਰ, ਜਿਵੇਂ

–ਜਥਾਜੋਗ, ਵਿਸ਼ੇਸ਼ਣ : ਜੈਸੇ ਕਿ ਮੁਨਾਸਬ ਹੈ, ਯੋਗਤਾ ਅਨੁਸਾਰ, ਯਥਾਯੋਗ

–ਜਥਾ ਰਾਜਾ ਤਥਾ ਪਰਜਾ, ਅਖੌਤ : ਜਿਸ ਤਰ੍ਹਾਂ ਦਾ ਰਾਜਾ ਹੁੰਦਾ ਹੈ ਪਰਜਾ ਵੀ ਉਸੇ ਤਰ੍ਹਾਂ ਦੀ ਹੁੰਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 35, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-02-04-03-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.