ਜਥੇਦਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਥੇਦਾਰ [ਨਾਂਪੁ] ਜਥੇ ਦਾ ਆਗੂ, ਸਰਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਥੇਦਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਥੇਦਾਰ. ਸੰਗ੍ਯਾ—ਜਥਾ (ਯੂਥ) ਰੱਖਣ ਵਾਲਾ ਮੁਖੀਆ. ਮੰਡਲੀ ਦਾ ਸਰਦਾਰ. ਯੂਥਪ. ਇਹ ਪਦ ਖ਼ਾ ਕਰਕੇ ਖ਼ਾਲਸੇ ਵਿੱਚ ਪ੍ਰਚਲਿਤ ਹੈ. “ਜਥੇਦਾਰ ਜੋਕਛੁ ਕਹਿਦੇਤਾ। ਸੋਈ ਪੰਥ ਮਾਨ ਸਭ ਲੇਤਾ.” (ਪੰਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First