ਜਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨ [ਨਾਂਪੁ] ਲੋਕ , ਜਨ-ਸਮੂਹ, ਜਨਤਾ , ਪਰਜਾ, ਖ਼ਲਕਤ , ਮਖ਼ਲੂਕ, ਅਵਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਨ (ਸੰ.। ਫ਼ਾਰਸੀ ਜ਼ਨ) ੧. ਔਰਤ, ਤੀਮੀ, ਵਹੁਟੀ। ਯਥਾ-‘ਜਨ ਪਿਸਰ ਪਦਰ’।

੨. (ਸੰ.। ਸੰਸਕ੍ਰਿਤ ਜਨ) ਆਦਮੀ, ਦਾਸ , ਪਰਮੇਸਰ ਦਾ ਦਾਸ। ਯਥਾ-‘ਨਾਨਕ ਬਗੋਯਦ ਜਨ ਤੁਰਾ ਤੇਰੇ ਚਾਕਰਾ ਪਾਖਾਕ’। (ਗੁਰੂ) ਨਾਨਕ ਜੀ ਆਖਦੇ ਹਨ, ਮੈਂ ਤੇਰਾ ਦਾਸ ਤੇਰੇ ਚਾਕਰਾਂ ਦੇ ਚਰਨਾ ਦੀ ਧੂੜ ਹਾਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.