ਜਨਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਤਾ [ਨਾਂਇ] ਜਨ-ਸਮੂਹ, ਲੋਕ , ਲੋਕਾਈ, ਜਨ-ਸਧਾਰਨ, ਆਮ ਲੋਕ, ਪਰਜਾ, ਅਵਾਮ ਪਬਲਿਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਨਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਤਾ. ਸੰ. ਸੰਗ੍ਯਾ—ਜਨ ਸਮੂਹ. ਲੋਕ । ੨ ਸੰ. ਜਨਿਤ੍ਰਿ. ਜਣਨ ਵਾਲਾ ਪਿਤਾ (जनितृ). ੩ ਜਨਿਤ੍ਰੀ. ਮਾਤਾ. (जनित्री).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First