ਜਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਰਕ [ਨਾਂਇ] ਚੀਜ਼ ਦੇ ਟੁੱਟਣ ਦੀ ਅਵਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਰਕ. ਸੰਗ੍ਯਾ—ਝਟਕਾ। ੨ ਲਕੜੀ ਆਦਿ ਦੇ ਟੁੱਟਣ ਦੀ ਧੁਨਿ। ੩ ਅ਼ਜ਼ਰਕ਼. ਝੂਠ. ਅਸਤ੍ਯ। ੪ ਕਪਟ । ੫ ਫ਼ਾਜ਼ਰਕ ਸੁਵਰਣ (ਸੋਨੇ) ਦਾ ਪਤ੍ਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First