ਜਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਲਾ. ਜਲ ਦਾ ਬਹੁ ਵਚਨ. “ਆਨ ਜਲਾ ਸਿਉ ਕਾਜੁ ਨ ਕਛੂਐ.” (ਕਲਿ ਅ: ਮ: ੫) ੨ ਦੇਖੋ, ਜਲਾਉਣਾ। ੩ ਜ੍ਵਾਲਾ. ਅਗਨਿ ਦੀ ਲਾਟ. “ਜੈਸੇ ਮੈਲ ਨ ਲਾਗੈ ਜਲਾ.” (ਸੁਖਮਨੀ) ੪ ਦੇਖੋ, ਜੱਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਲਾ ਵੇਖੋ ਜਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.