ਜਲਾਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਲਾਦ. ਦੇਖੋ, ਜੱਲਾਦ. “ਹੁਕਮ ਜਲਾਦਨ ਤਬੈ ਉਚਾਰਾ.” (ਗੁਪ੍ਰਸੂ) ੨ ਸੰ. ਜਲਾਹਾਰੀ. ਜਲ-ਅਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਲਾਦ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Executioner_ਜਲਾਦ: ਉਹ ਵਿਅਕਤੀ ਜੋ ਮੌਤ ਦੀ ਸਜ਼ਾ ਨੂੰ ਅਮਲੀ ਰੂਪ ਦਿੰਦਾ ਹੈ ਅਤੇ ਦੋਸ਼ੀ ਨੂੰ ਮੌਤ ਦੇ ਘਾਟ ਉਤਾਰਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First