ਜਲੇਬੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਲੇਬੀ (ਨਾਂ,ਇ) ਚਾਸ਼ਣੀ ਵਿੱਚ ਗਲੇਫ਼ੀ ਇੱਕ ਪ੍ਰਕਾਰ ਦੀ ਮਿਠਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਲੇਬੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਲੇਬੀ [ਨਾਂਇ] ਇੱਕ ਪ੍ਰਕਾਰ ਦੀ ਮਠਿਆਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਲੇਬੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜਲੇਬੀ. ਇੱਕ ਪ੍ਰਕਾਰ ਦੀ ਮਿਠਾਈ. ਕਰਣਸ਼ੑਕੁਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਲੇਬੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜਲੇਬੀ, (ਜਲੇਬ+ਈ) \ ਇਸਤਰੀ ਲਿੰਗ : ੧.ਇੱਕ ਪਰਕਾਰ ਦੀ ਮਿਠਿਆਈ; ੨. ਇੱਕ ਤਰ੍ਹਾਂ ਦੀ ਆਤਸ਼ਬਾਜ਼ੀ
(ਭਾਈ ਬਿਸ਼ਨਦਾਸ ਪੁਰੀ)
–ਜਲੇਬੀ ਸੱਪ, ਪੁਲਿੰਗ : ਕੁੰਡਲੀਆ ਸੱਪ, ਟਪੋਸੀ ਮਾਰ ਕੇ ਚਲਣ ਵਾਲਾ ਸੱਪ
–ਜਲੇਬੀ ਜੂੜਾ, ਪੁਲਿੰਗ : ਇੱਕ ਪਰਕਾਰ ਦਾ ਜੂੜਾ ਜੋ ਤੀਵੀਆਂ ਪਰਾਂਦੀ ਸਣੇ ਗੁੱਤ ਨੂੰ ਜਲੇਬੀ ਵਾਂਗ ਕਈ ਵਲ ਦੇ ਕੇ ਬਣਾਉਂਦੀਆਂ ਹਨ

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 34, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-28-11-31-30, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First