ਜਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਵਾਰ (ਨਾਂ,ਇ) ਡੰਗਰਾਂ ਦੇ ਚਾਰੇ ਲਈ ਬੀਜੀ ਜਾਣ ਵਾਲੀ ਸੌਣੀ ਦੀ ਫ਼ਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਵਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Tidal (ਟਾਇਡਅਲ) ਜਵਾਰ: ਜਵਾਰ ਦਾ ਜਾਂ ਜਵਾਰ ਨਾਲ ਸੰਬੰਧਿਤ ਕਿਉਂਕਿ ਜਵਾਰ ਦੁਆਰਾ ਪ੍ਰਭਾਵਿਤ ਹੋਣਾ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਜਵਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਵਾਰ [ਨਾਂਇ] ਪਸ਼ੂਆਂ ਦੇ ਚਾਰੇ ਦੀ ਇੱਕ ਕਿਸਮ, ਚਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਵਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਵਾਰ. ਸੰਗ੍ਯਾ—ਸਾਉਣੀ ਦੀ ਫ਼ਲ ਦਾ ਇੱਕ ਅੰਨ. ਜੁਆਰ ਸੰ ਜੂਣਹੂਯ. L. Sorghum Vulgare. (ਅੰ. Great millet) ੨ ਅ਼ਪੜੋਸ। ੩ ਆਸ ਪਾਸ ਦਾ ਦੇਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First