ਜਾਂਘੀਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਂਘੀਆ (ਨਾਂ,ਪੁ) ਪਹਿਲਵਾਨਾਂ ਦਾ ਘੁਟਵਾਂ ਕੱਛਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਂਘੀਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਂਘੀਆ [ਨਾਂਪੁ] ਪਹਿਲਵਾਨੀ ਕੱਛਾ, ਲੰਗੋਟ , ਲੰਗੋਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਂਘੀਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਂਘੀਆ. ਸੰਗ੍ਯਾ—ਜੰਘਾਂ ਪੁਰ ਪਹਿਰਨ ਦਾ ਘੁੱਟਵਾਂ ਵਸਤ੍ਰ. ਨੰਗੇਜ ਢਕਣ ਦਾ ਕਪੜਾ, ਜੋ ਛੋਟੀ ਕੱਛ ਜੇਹਾ ਹੁੰਦਾ ਹੈ. ਇਸ ਨੂੰ ਪਹਿਲਵਾਨ ਅਤੇ ਕਸਰਤ ਕਰਨ ਵਾਲੇ ਲੋਕ ਪਹਿਰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.