ਜਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣ [ਨਾਂਇ] ਸਮਝ , ਸੋਝੀ, ਪਛਾਣ; ਜਾਣ ਦੀ ਹਾਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਣ. ਸੰਗ੍ਯਾ—ਗ੍ਯਾਨ. ਸਮਝ. ਬੋਧ. ਦੇਖੋ, ਸੁਜਾਣ. “ਪੂਰੇ ਗੁਰੁ ਤੇ ਜਾਣੈ ਜਾਣ.” (ਬਸੰ ਅ: ਮ: ੧) ੨ ਜਾਣਾ. ਗਮਨ। ੩ ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪ ਦੇਖੋ, ਜਾਣੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.