ਜਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਣ [ਨਾਂਇ] ਸਮਝ , ਸੋਝੀ, ਪਛਾਣ; ਜਾਣ ਦੀ ਹਾਲਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਣ. ਸੰਗ੍ਯਾ—ਗ੍ਯਾਨ. ਸਮਝ. ਬੋਧ. ਦੇਖੋ, ਸੁਜਾਣ. “ਪੂਰੇ ਗੁਰੁ ਤੇ ਜਾਣੈ ਜਾਣ.” (ਬਸੰ ਅ: ਮ: ੧) ੨ ਜਾਣਾ. ਗਮਨ। ੩ ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪ ਦੇਖੋ, ਜਾਣੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First