ਜਾਮਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਮਨੀ (ਨਾਂ,ਇ) ਕਿਸੇ ਦੂਜੇ ਦੀ ਜ਼ੁੰਮੇਵਾਰੀ ਆਪਣੇ ਸਿਰ ਲੈਣ ਦੀ ਪੁਸ਼ਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਮਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਮਨੀ [ਵਿਸ਼ੇ] ਇੱਕ ਰੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਮਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜਾਮਨੀ. ਦੇਖੋ, ਜਮਾਨਤ। ੨ ਸੰ. ਯਾਮਿਨੀ. ਰਾਤ. ਰਾਤ੍ਰਿ। “ਜਾਮ ਜਾਮਨੀ ਜਬ ਹੀ ਰਹੀ.” (ਗੁਪ੍ਰਸੂ) ੩ ਸੰ. ਯਾਵਨੀ. ਯਵਨ (ਯੂਨਾਨ) ਦੇਸ਼ ਦੀ. “ਕਹੂ ਜਾਮਨੀ ਤੋਰਕੀ ਬੀਰਵਿਦ੍ਯਾ.” (ਅਜੈ ਸਿੰਘ) ੪ ਜਿਲਦਗਰਾਂ ਅਤੇ ਛਾਪੇਖ਼ਾਨਿਆਂ ਦੇ ਅਨਪੜ੍ਹ ਲੋਕਾਂ ਨੇ examine ਦੀ ਥਾਂ ਜਾਮਨੀ ਸ਼ਬਦ ਬਣਾ ਲਿਆ ਹੈ, ਜਿਵੇਂ—ਕਿਤਾਬਾਂ ਦੇ ਸਫ਼ਿਆਂ ਦੀ ਜਾਮਨੀ ਕਰ ਲਓ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਾਮਨੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਾਮਨੀ, ਇਸਤਰੀ ਲਿੰਗ : ਜ਼ਮਾਨਤ

(ਲੁਧਿਆਨਾ ਕੋਸ਼)

–ਜਾਮਨੀ ਕਰਨਾ, ਮੁਹਾਵਰਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਪੰਨਾ ਪੰਨਾ ਕਰ ਕੇ ਵਖਣਾ ਤਾਂ ਜੋ ਕੋਈ ਪੱਤਰਾ ਵਿੱਚੋਂ ਉੱਕਾ ਹੋਇਆ ਜਾਂ ਫਟਿਆ ਜਾਂ ਖ਼ਰਾਬ ਛਪਿਆ ਹੋਇਆ ਨਾ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 43, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-11-02-41-33, ਹਵਾਲੇ/ਟਿੱਪਣੀਆਂ:

ਜਾਮਨੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਾਮਨੀ, ਵਿਸ਼ੇਸ਼ਣ \ ਪੁਲਿੰਗ : ਜਾਮਣੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 43, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-11-02-41-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.