ਜਾੜ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾੜ੍ਹ (ਨਾਂ,ਇ) ਮੂੰਹ ਵਿੱਚ ਨਿਗਲਿਆ ਭੋਜਨ ਚਿੱਥਣ ਵਾਲਾ ਜਬਾੜ੍ਹੇ ਦਾ ਪਿਛਲਾ ਦੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਾੜ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾੜ੍ਹ [ਨਾਂਇ] ਪਿਛਲੇ ਦੰਦ , ਦਾੜ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾੜ੍ਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾੜ੍ਹ. ਸੰਗ੍ਯਾ—ਦਾੜ੍ਹ. ਦੰੑਟ੍ਰਾ. ਪੀਹਣ ਵਾਲਾ ਦੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First