ਜਿਉਨਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿਉਨਾਰ. ਸੰ. जेमनार्ह —ਜੇਮਨਾਹ. ਖਾਣ ਯੋਗ੍ਯ ਪਦਾਰਥ. “ਕਾਸਕਾ ਸਭ ਦੇਸ ਕੀ ਸਭ ਦੇਸ ਕੀ ਜਿਉਨਾਰ.” (ਗ੍ਯਾਨ) ੨ ਭੋਜਨ। ੩ ਰਸੋਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First