ਜਿਤੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿਤੇ. ਕ੍ਰਿ. ਵਿ—ਜਿਤਨੇ. ਜੇਤੇ. “ਜਿਤੇ ਸਸਤ੍ਰ ਨਾਮ.” (ਸਨਾਮਾ) ੨ ਜਿੱਤੇ, ਫਤੇ ਕੀਤੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First