ਜਿੰਦੁੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿੰਦੁੜੀ. ਸੰਗ੍ਯਾ—ਜਿੰਦ. ਜੀਵਨ । ੨ ਰੂਹ਼. ਚੇਤਨ-ਸੱਤਾ। ੩ ਅੰਤਹਕਰਣ. ਮਨ.“ਹਰਿ ਹਰਿ ਨਾਮੁ ਧਿਆਈਐ, ਮੇਰੀ ਜਿੰਦੁੜੀਏ!” (ਬਿਹਾ ਛੰਤ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First