ਜੀਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਤ. ਸੰਗ੍ਯਾ—ਜਿੱਤ. ਫ਼ਤੇ. “ਜੀਤ ਹਾਰ ਕੀ ਸੋਝੀ ਕਰੀ.” (ਗਉ ਅ: ਮ: ੫) ਦੇਖੋ, ਜੀਤਿ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੀਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੀਤ (ਕ੍ਰਿ.। ਸੰਸਕ੍ਰਿਤ ਜਿਤ) ਜਿੱਤ ਕੇ, ਜੈ ਕਰਕੇ। ਯਥਾ-‘ਫਤਿਹ ਭਈ ਮਨਿ ਜੀਤ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First