ਜੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਰੀ (ਨਾਂ,ਇ) ਪਾਣੀ ਦਿੱਤੇ ਖੇਤ ਵਿੱਚ ਹਲ਼ ਵਾਹ ਕੇ ਕੱਦੂ ਕਰਨ ਉਪਰੰਤ ਪਨੀਰੀ ਨਾਲ ਲਾਈ ਜਾਂਦੀ ਸੌਣੀ ਦੀ ਨਾੜਦਾਰ ਫ਼ਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਰੀ [ਨਾਂਇ] ਝੋਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਰੀ. ਸੰਗ੍ਯਾ—ਧਾਨਾਂ ਦੀ ਇੱਕ ਜਾਤਿ, ਇਸ ਦਾ ਚਾਵਲ ਚਿੱਟਾ ਹੁੰਦਾ ਹੈ ਅਤੇ ਚਿਰ ਤੀਕ ਰਹਿ ਸਕਦਾ ਹੈ. ਜੀਰੀ ਪੰਜਾਬ ਵਿੱਚ ਬਹੁਤ ਹੁੰਦੀ ਹੈ। ੨ ਕਲੌਂਜੀ (ਕਾਲੀ ਜੀਰੀ) ਨੂੰ ਭੀ ਪੋਠੋਹਾਰ ਵਿੱਚ ਜੀਰੀ ਆਖਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.