ਜੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁ. ਵ੍ਯ—ਯ: ਜੋ. “ਤੁਮ ਜੁ ਕਹਤ ਹਉ ਨੰਦ ਕਉ ਨੰਦਨ.” (ਗਉ ਕਬੀਰ) ੩ ਅਗਰ. ਯਦਿ. ਜੇ। ੩ ਸਰਵ—ਜੋ ਲੋਕ. “ਗੁਰੁ ਜੁ ਨ ਚੇਤਹਿ ਆਪਨੋ.” (ਸ. ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 41197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੁ (ਅ.। ਪੰਜਾਬੀ ਜੋ ਦਾ ਸੰਖੇਪ) ਜੋ। ਦੇਖੋ , ‘ਜੁ ਥੀਆ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 41112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First