ਜੁਆਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁਆਰੀ (ਨਾਂ,ਪੁ) ਜੂਆ ਖੇਡਣ ਵਾਲਾ ਜੂਏਬਾਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੁਆਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁਆਰੀ [ਨਾਂਇ] ਤਾਨਪੁਰੇ ਦੇ ਘੁੜੁਚ ਦੇ ਉੱਪਰਲਾ ਸਥਾਨ ਜਿਸ ਉੱਤੇ ਤਾਰਾਂ ਖਿੱਚੀਆਂ ਹੁੰਦੀਆਂ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੁਆਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁਆਰੀ. ਸੰਗ੍ਯਾ—ਛੋਟੀ ਜਵਾਰ. ਇਹ ਖ਼ਾ ਕਰਕੇ ਦੱਖਣ ਵਿੱਚ ਬਹੁਤ ਹੁੰਦੀ ਹੈ. ਇਸ ਦੀ ਰੋਟੀ ਮਿੱਠੀ ਅਤੇ ਲੇਸਦਾਰ ਹੁੰਦੀ ਹੈ। ੨ ਵਿ—ਦ੍ਯੂਤਕਾਰ. ਜੂਆ ਖੇਡਣ ਵਾਲਾ. ਜੂਆਰੀ। ੩ ਦੇਖੋ, ਜਵਾਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੁਆਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੁਆਰੀ (ਸੰ.। ਦੇਖੋ , ਜੂਆ। ਜੂਆ+ਰੀ ਪ੍ਰਤੇ) ਜੂਆ ਖੇਡਣ ਵਾਲਾ। ਯਥਾ-‘ਐਸਾ ਜਗੁ ਦੇਖਿਆ ਜੂਆਰੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First