ਜੂਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂਆਰ ਵਿ—ਜੂਆ ਖੇਡਣ ਵਾਲਾ. ਸੰ. ਦ੍ਯੂਤਕਾਰ. ਜੂਏਬਾਜ਼. “ਜੂਆਰ ਬਿਸਨੁ ਨ ਜਾਇ.” (ਬਿਲਾ ਅ: ਮ: ੫) “ਜੂਆਰੀ ਜੂਏ ਮਾਹਿ ਚੀਤ.” (ਬਸੰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂਆਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੂਆਰ (ਸੰ.। ਦੇਖੋ , ਜੂਆ। ਜੂਅ+ਆਰ ਪ੍ਰਤੇ) ਜੂਆ ਖੇਡਣ ਵਾਲਾ। ਯਥਾ-‘ਜਿਉ ਜੂਆਰ ਬਿਸਨ ਨ ਜਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.