ਜੂਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂਨ. ਸੰਗ੍ਯਾ—ਅੰਤੜੀ (ਆਂਦ) ਵਿੱਚ ਹੋਣ ਵਾਲਾ ਮੈਲ ਦਾ ਕੀੜਾ. ਮਲੱਪ ਇਹ ਗੰਡਗਡੋਏ ਦੀ ਕਿ਼ਸਮ ਦਾ ਮੇਦੇ ਦੀ ਅਪਵਿਤ੍ਰਤਾ ਕਾਰਣ ਅੰਤੜੀ ਵਿੱਚ ਪੈਦਾ ਹੋ ਜਾਂਦਾ ਹੈ. ਜਿਸ ਦੇ ਪੇਟ ਵਿੱਚ ਜੂਨ ਹੋਵੇ ਉਸ ਦੇ ਮੂੰਹ ਤੋਂ ਸੁੱਤੇ ਪਏ ਪਾਣੀ ਵਹਿੰਦਾ ਹੈ. ਦੇਖੋ, ਮਲੱਪ। ੨ ਦੇਖੋ, ਜੂਨਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.