ਜੇਰ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਜੇਰ (ਨਾਂ,ਇ) ਕੁੱਖ  ਵਿੱਚ ਬੱਚੇ ਦੁਆਲੇ ਲਿਪਟੀ ਰਹਿਣ  ਵਾਲੀ ਝਿੱਲੀ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਜੇਰ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਜੇਰ [ਨਾਂਇ] ਉਹ ਝਿੱਲੀ ਜਿਸ ਵਿੱਚ ਬੱਚਾ  ਮਾਂ  ਦੇ ਗਰਭ ਵਿੱਚ ਲਿਪਟਿਆ ਹੁੰਦਾ ਹੈ, ਆਉਲ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਜੇਰ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
       
	ਜੇਰ. ਸੰ. ਜਰਾਯੁ. ਸੰਗ੍ਯਾ—ਉਹ ਝਿੱਲੀ, ਜਿਸ ਅੰਦਰ ਬੱਚਾ ਗਰਭ ਵਿੱਚ ਲਪੇਟਿਆ ਰਁਹਿਦਾ ਹੈ. ਆਉਲ. Placenta . ਦੇਖੋ, ਜਰਾਯੁ। ੨ ਜੇਰਜ (ਜਰਾਯੁਜ) ਦਾ ਸੰਖੇਪ. “ਅੰਡ ਬਿਨਾਸੀ ਜੇਰ ਬਿਨਾਸੀ.” (ਸਾਰ ਮ: ੫) ੩ ਫ਼ਾ ਜ਼ੇਰ. ਵਿ—ਪਰਾਜਿਤ. ਅਧੀਨ. “ਸਭੈ ਜੇਰ ਕੀਨੇ ਬਲੀ ਕਾਲ ਹਾਥੰ.” (ਵਿਚਿਤ੍ਰ) ੪ ਹੇਠ. ਨੀਚੇ. “ਹਮ ਜੇਰ ਜਿਮੀ.” (ਮ: ੧ ਵਾਰ ਮਾਝ) ਹਮਹ (ਤਮਾਮ) ਜ਼ਮੀਨ ਦੇ ਨੀਚੇ। ੫ ਸੰਗ੍ਯਾ—ਅੱਖਰ ਦੇ ਹੇਠ ਲਾਯਾ ਚਿੰਨ੍ਹ , ਜੋ ਸਿਆਰੀ ਦੀ ਆਵਾਜ਼ ਦਿੰਦਾ ਹੈ. ਦੇਖੋ, ਜਬਰ ੭.
ਜ਼ੇਰ. ਵਿ—ਪਰਾਜਿਤ. ਅਧੀਨ. “ਸਭੈ ਜੇਰ ਕੀਨੇ ਬਲੀ ਕਾਲ ਹਾਥੰ.” (ਵਿਚਿਤ੍ਰ) ੪ ਹੇਠ. ਨੀਚੇ. “ਹਮ ਜੇਰ ਜਿਮੀ.” (ਮ: ੧ ਵਾਰ ਮਾਝ) ਹਮਹ (ਤਮਾਮ) ਜ਼ਮੀਨ ਦੇ ਨੀਚੇ। ੫ ਸੰਗ੍ਯਾ—ਅੱਖਰ ਦੇ ਹੇਠ ਲਾਯਾ ਚਿੰਨ੍ਹ , ਜੋ ਸਿਆਰੀ ਦੀ ਆਵਾਜ਼ ਦਿੰਦਾ ਹੈ. ਦੇਖੋ, ਜਬਰ ੭.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
      
      
   
   
      ਜੇਰ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਜੇਰ (ਆ। ਫ਼ਾਰਸੀ  ਜ਼ੇਰ) ਤਲੇ , ਹੇਠ। ਯਥਾ-‘ਹਮ ਜੇਰ ਜਿਮੀ ਦੁਨੀਆ  ਪੀਰਾ ਮਸਾਇਕਾ ਰਾਇਆ’।       ਦੇਖੋ , ‘ਹਮ’
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
      	
        	
       		 
       		Ubhi, 
            
            
            ( 2021/05/28 07:0942)
       		
      	 
           
          
 
 Please Login First