ਜੈਵਿਕ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Aerobe (ਏਇਰਅਉਬ) ਜੈਵਿਕ: ਉਹ ਇਕ ਜੈਵਿਕ ਜਿਹੜਾ ਕੇਵਲ ਖੁੱਲ੍ਹੀ ਆਕਸੀਜਨ (free oxygen) ਦੀ ਮੌਜੂਦਗੀ ਅੰਦਰ ਜੀਵਿਤ ਰਹਿਣ ਯੋਗ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਜੈਵਿਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੈਵਿਕ [ਵਿਸ਼ੇ] ਜਾਨਦਾਰ, ਜਿਨ੍ਹਾਂ ਵਿੱਚ ਜਾਨ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First