ਜੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਟਾ [ਨਾਂਪੁ] ਜੋੜਾ , ਦੋ ਪੂਣੀਆਂ ਦਾ ਸਮੂਹ; ਮਧਾਣੀ ਦਾ ਫੁੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੋਟਾ ਸੰ. ਯੋਟਕ. ਸੰਗ੍ਯਾ—ਜੋੜਾ. ਜੋੜੀ । ੨ ਸਾਥੀ. ਸੰਗੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋਟਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੋਟਾ, (ਜੋੜਾ) \ ਪੁਲਿੰਗ : ੧.ਜੋੜਾ, ਦੋ; ੨. ਦੋ ਤੇ ਤਕਸੀਮ ਹੋਣ ਵਾਲਾ ਹਿੰਦਸਾ, ਦੋ ਪੂਣੀਆਂ ਦਾ ਸਮੂਹ; ੩. ਮਧਾਣੀ ਦੇ ਫੁੱਲ

(ਜਟਕੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-12-03-04-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.