ਜੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋੜ [ਨਾਂਪੁ] ਮੇਲਾ , ਸੰਗ, ਏਕਾ, ਸਾਂਝ; ਗੰਢ , ਟਾਂਕਾ; ਸੰਬੰਧ , ਰਿਸ਼ਤਾ , ਨਾਤਾ, ਸਾਕ; ਜਮ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋੜ. ਸੰਗ੍ਯਾ—ਅੰਗਾਂ (ਅੰਕਾਂ) ਦਾ ਯੋਗ. ਮੀਜ਼ਾਨ। ੨ ਗੱਠ. ਗੰਢ. ਟਾਂਕਾ । ੩ ਸ਼ਰੀਰ ਦੀ ਸੰਧਿ. ਗੋਡਾ , ਕੂਹਣੀ ਆਦਿ ਸਥਾਨ. Joints। ੪ ਤੁਲਨਾ. ਬਰਾਬਰੀ । ੫ ਦਾਉ. ਪੇਂਚ। ੬ ਇਕੱਠ. ਜੁੜਨ (ਇਕੱਠੇ ਹੋਣ) ਦਾ ਭਾਵ. “ਜੋੜ ਕਰਹੁ ਪਰਬਨ ਕੇ ਮਾਹਿ.” (ਗੁਪ੍ਰਸੂ) ੭ ਦੇਖੋ, ਜੋੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.