ਜੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੜ. ਸੰ. ਜਡ਼ ਵਿ—ਅਚੇਤਨ। ੨ ਮੂਰਖ. ਜੜ੍ਹ. “ਜੜ ਬਾਮਨ ਇਨ ਰਸਨ ਕੋ ਜਾਨੈ ਕਹਾਂ ਉਪਾਇ.” (ਕ੍ਰਿਸਨਾਵ) ੩ ਜੜ. ਮੂਲ ੪ ਨਿਉਂ ਬੁਨਿਯਾਦ। ੫ ਦੇਖੋ, ਜੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੜ (ਸੰ.। ਸੰਸਕ੍ਰਿਤ ਜਟ) ਬ੍ਰਿਛ ਆਦਿ ਦਾ ਮੂਲ , ਜੜ੍ਹ। ਯਥਾ-‘ਪਹਿਲੋ ਦੇ ਜੜ ਅੰਦਰਿ ਜੰਮੈ’।

੨. (ਸੰਸਕ੍ਰਿਤ ਜੜ) ਜਿਸ ਵਿਚ ਚੇਤਨਤਾ ਨਾ ਹੋਵੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.