ਜੰਗਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਗਾਲ (ਨਾਂ,ਪੁ) ਸਿੱਲ੍ਹ ਕਾਰਨ ਲੋਹੇ ਆਦਿ ’ਤੇ ਜੰਮੀ ਮੈਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੰਗਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਗਾਲ. ਦੇਖੋ, ਜੰਗਾਰ। ੨ ਸੰ. जङ्गाल ਸੰਗ੍ਯਾ—ਪੁਲ। ੩ ਪਾਣੀ ਰੋਕਣ ਦਾ ਬੰਨ੍ਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.