ਜੰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਨ (ਨਾਂ,ਪੁ) ਸ਼ੱਕ, ਭਰਮ, ਸੰਦੇਹ; ਵੇਖੋ: ਜੰਞ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਨ 1 [ਨਾਂਪੁ] ਬਰਾਤ , ਜੰਞ 2 [ਨਾਂਪੁ] ਭਰਮ , ਵਹਿਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੰਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਨ. ਸੰ. ਜਨ੍ਯ. ਸੰਗ੍ਯਾ—ਵਰ. ਦੁਲਹਾ. ਲਾੜਾ । ੨ ਦੁਲਹਾ ਦੇ ਸਾਥੀ ਲੋਕ. ਬਰਾਤ. ਜੰਞ । ੩ ਯੁੱਧ. ਜੰਗ। ੪ ਨਿੰਦਾ। ੫ ਅਫ਼ਵਾਹ. ਲੋਕਾਂ ਦੀ ਚਰਚਾ। ੬ ਪ੍ਰਜਾ। ੭ ਵਿ—ਪੈਦਾ ਹੋਇਆ. ਉਪਜਿਆ. “ਜਾਂਹਿ ਭਵ ਜੰਨ ਦੁੱਖ.” (ਨਾਪ੍ਰ) ੮ ਕਿਸੇ ਜਾਤਿ ਅਥਵਾ ਦੇਸ਼ ਨਾਲ ਸੰਬੰਧ ਰੱਖਣ ਵਾਲਾ। ੯ ਦੇਖੋ, ਜਨ. “ਮੁਨਿ ਜੰਨ ਰੇ.” (ਸਵੈਯੇ ਮ: ੪ ਕੇ) ੧੦ ਅ਼ਨ. ਬਦਗੁਮਾਨੀ. ਸ਼ੱਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First