ਜੱਤਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਤਲ (ਵਿ,ਪੁ) ਪਿੰਡੇ ਤੇ ਸੰਘਣੇ ਵਾਲਾਂ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੱਤਲ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੱਤਲ, (ਜੱਤ+ਲ) \ ਵਿਸ਼ੇਸ਼ਣ : ਜੱਤ ਵਾਲਾ, ਲੰਮੇ ਵਾਲਾਂ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 70, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-29-10-50-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First