ਜੱਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਦ (ਨਾਂ,ਇ) ਵੱਡੇ-ਵਡੇਰੇ; ਕੁਲ; ਵੰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੱਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਦ [ਨਾਂਇ] ਖ਼ਾਨਦਾਨ, ਕੁਲ, ਘਰਾਣਾ; ਵੱਡੇ-ਵਡੇਰੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੱਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਦ. ਅ਼ ਨਾਨਾ। ੨ ਦਾਦਾ. ਪਿਤਾਮਹ। ੩ ਕੁਲ. ਵੰਸ਼ । ੪ ਭਾਗ. ਨਬ। ੫ ਬਜ਼ੁਰਗੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੱਦ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Jadd_ਜੱਦ: ਕਿਸੇ ਮਨੁੱਖ ਦੀ ਜੱਦ ਉਸ ਦੇ ਦਾਦਕਿਆਂ ਅਰਥਾਤ ਬਾਪ ਅਤੇ ਉਸ ਦੇ ਵਡੇਰਿਆਂ ਰਾਹੀਂ ਹੀ ਲਭੀ ਜਾ ਸਕਦੀ ਹੈ, ਨ ਕਿ ਮਾਂ ਦੇ ਵਡੇਰਿਆਂ ਰਾਹੀਂ। ਇਸ ਤਰ੍ਹਾਂ ਜੱਦ ਇਸਤਰੀ ਪਰੰਪਰਾ ਰਾਹੀਂ ਨਹੀਂ ਲਭੀ ਜਾ ਸਕਦੀ। (ਪ੍ਰੇਮ ਰਾਜ ਬਨਾਮ ਉਮਰਾਉ ਸਿੰਘ , 3 ਇਲ. ਲਾ.ਜ.179)।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First