ਜੱਫਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਫਾ (ਨਾਂ,ਪੁ) ਬਾਹਾਂ ਦੀ ਕੱਸ ਦੁਆਰਾ ਕਿਸੇ ਦੂਜੇ ਵਜੂਦ ਦੇ ਲੱਕ ਦੁਆਲੇ ਭਰਿਆ ਕਲਾਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੱਫਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਫਾ [ਨਾਂਪੁ] ਜਕੜਨ ਦਾ ਭਾਵ, ਕਲ਼ਾਵੇ ਵਿੱਚ ਲੈਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੱਫਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੱਫਾ ਸੰਗ੍ਯਾ—ਦੋਹਾਂ ਬਾਹਾਂ ਵਿੱਚ ਲੈ ਕੇ ਘੁੱਟਣ ਦੀ ਕ੍ਰਿਯਾ. ਘੁੱਟਕੇ ਛਾਤੀ ਨਾਲ ਲਾਉਣ ਦੀ ਕ੍ਰਿਯਾ. ਇਸ ਦਾ ਮੂਲ ਭੀ ਫ਼ਾਰਸੀ ਸ਼ਬਦ “ਜਫ਼ਾ” ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First