ਝਾਂਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਂਬਾ [ਨਾਂਪੁ] ਝੰਬਣ ਦਾ ਭਾਵ; ਝੰਬਣ ਲਈ ਵਰਤੀ ਜਾਂਦੀ ਲੰਬੀ ਸੋਟੀ; ਝਾੜਾ , ਹਥੌਲਾ , ਫਾਂਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਾਂਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਂਬਾ. ਵਿ—ਝੰਬਣ ਵਾਲਾ. ਦੇਖੋ, ਝਾਂਬ। ੨ ਸੰਗ੍ਯਾ—ਝੰਬਣ ਦਾ ਸੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First