ਝਾਲਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਲਰ (ਨਾਂ,ਇ) ਜਰੀ, ਰੇਸ਼ਮ, ਮੋਤੀ ਜਾਂ ਕੱਪੜੇ ਆਦਿ ਦਾ ਬਣਾਇਆ ਲਟਕਵਾਂ ਹਾਸ਼ੀਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝਾਲਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਲਰ [ਨਾਂਇ] ਲਮਕਦੀ ਹੋਈ ਕਪੜੇ ਦੀ ਕੰਨੀ; ਜ਼ਰੀ ਆਦਿ ਦਾ ਲਮਕਦਾ ਹਾਸ਼ੀਆ ਜੋ ਸਜਾਵਟ ਲਈ ਕਪੜੇ ਉੱਤੇ ਲਾਇਆ ਜਾਂਦਾ ਹੈ; ਬਲ਼ਦ ਦੀ ਗਰਦਨ ਥੱਲੇ ਲਮਕਦਾ ਮਾਸ; ਮਕਾਨ ਦਾ ਵਾਧਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਾਲਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਲਰ. ਸੰਗ੍ਯਾ—ਰੇਸ਼ਮ ਜ਼ਰੀ ਮੋਤੀ ਆਦਿ ਦਾ ਲਟਕਦਾ ਹ਼ਾਸ਼ੀਆ। ੨ ਵਿਜਯ ਘੰਟਾ. ਦੇਖੋ, ਜਯ ਘੰਟਾ. “ਝਾਲਰ ਤਾਲ ਮ੍ਰਿਦੰਗ ਉਪੰਗ.” (ਚੰਡੀ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First