ਝਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾੜਾ (ਨਾਂ,ਪੁ) ਮਨੁੱਖੀ ਮਲ; ਵੇਖੋ : ਹਥੌਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾੜਾ [ਨਾਂਪੁ] ਮੰਤਰ ਪੜ੍ਹ ਕੇ ਰੋਗ ਦੂਰ ਕਰਨ ਦਾ ਭਾਵ, ਜਾਦੂ-ਟੂਣੇ ਦਾ ਅਸਰ ਖ਼ਤਮ ਕਰਨ ਦਾ ਭਾਵ, ਹਥੌਲ਼ਾ; ਟੱਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਾੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾੜਾ. ਸੰਗ੍ਯਾ—ਝਗੜਾ. “ਤੁਮ ਸਿਉ ਨਾਹੀ ਕਿਛੁ ਝਾੜਾ.” (ਮਾਰੂ ਸੋਲਹੇ ਮ: ੫) ੨ ਤੰਤ੍ਰਸ਼ਾਸਤ੍ਰ ਅਨੁਸਾਰ ਰੋਗ ਅਤੇ ਦੁੱਖ ਝਾੜਨ ਦੀ ਇੱਕ ਕ੍ਰਿਯਾ. ਮੰਤ੍ਰਜਪ ਕਰਕੇ ਮੋਰਪੰਖ ਅਥਵਾ ਟਾਹਣੀ ਨਾਲ ਰੋਗ ਦੇ ਝਾੜਨ ਦਾ ਢਕਵੰਜ । ੩ ਅੰਤੜੀ ਵਿੱਚੋਂ ਝੜਿਆ ਹੋਇਆ, ਵਿ. ਗੂੰਹ । ੪ ਕੂੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਝਾੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਝਾੜਾ (ਸੰ.। ਦੇਖੋ , ਝਗਰਾ। ਝਗੜਾ ਤੋਂ ਝੇੜਾ , ਝਾੜਾ ਆਦਿ) ਝਗੜਾ। ਯਥਾ-‘ਤੁਮ ਸਿਉ ਨਾਹੀ ਕਿਛੁ ਝਾੜਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First