ਝਿੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੰਗ (ਨਾਂ,ਇ) ਰੁੱਖ ਨਾਲੋਂ ਛਾਂਗੀ ਕੰਡਿਆਲੀ ਟਹਿਣੀ; ਕਰੀਰ ਦੇ ਰੁੱਖ ਦੀ ਟਾਹਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝਿੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੰਗ [ਨਾਂਇ] ਕੰਡਿਆਂ ਵਾਲ਼ੇ ਦਰਖ਼ਤ ਨਾਲ਼ੋਂ ਟੁੱਟਿਆ ਹੋਇਆ ਹਿੱਸਾ , ਮੋੜ੍ਹੀ, ਝਾੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਿੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੰਗ. ਸੰਗ੍ਯਾ—ਕੰਡਿਆਂ ਵਾਲੀ ਮੋੜ੍ਹੀ. ਛਾਪਾ । ੨ ਮੱਲੋਂ ਮੱਲੀ ਚਿੰਮੜਨ ਵਾਲਾ ਆਦਮੀ। ੩ ਝੀਂਗੁਰੁ. ਬਿੰਡਾ. “ਝਿੰਗ ਕਰੈਂ ਝਰਨਾ ਉਰ ਮਾਂਝ.” (ਚਰਿਤ੍ਰ ੨੫੭)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First