ਝੁਲਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਲਕਾ (ਨਾਂ,ਪੁ) ਬਲਦੀ ਅੱਗ ਵਿੱਚ ਇੱਕੋ ਵੇਰੀਂ ਝੋਕੇ ਪੱਤੇ, ਕੱਖ-ਕਾਨ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੁਲਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਝੁਲਕਾ. ਸੰਗ੍ਯਾ—ਝੋਕਾ. ਭੱਠ ਵਿੱਚ ਪੱਤੇ ਬਾਲਣ ਆਦਿ ਦੇ ਝੋਕਣ ਦੀ ਕ੍ਰਿਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੁਲਕਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੁਲਕਾ, (ਝੋਕਣਾ) \ ਪੁਲਿੰਗ : ੧. ਤੰਦੂਰ, ਚੁਲ੍ਹੇ ਭੱਠੀ ਆਦਿ ਵਿੱਚ ਜਿੰਨਾ ਬਾਲਣ ਇੱਕ ਵਾਰ ਪਵੇ, ਝੋਕਾ; ੨. ਸਾੜਾ; ੩. ਭੁੱਖ

(ਲਾਗੂ ਕਿਰਿਆ : ਫਿਰਨਾ, ਵਗਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 11, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-02-11-05-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.