ਝੁੰਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁੰਡੀ. ਸੰਗ੍ਯਾ—ਟੋਲੀ. ਮੰਡਲੀ. “ਝੁੰਡੀ ਪਾਇ ਬਹਹਿ ਨਿਤ ਮਰਣੇ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੁੰਡੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਝੁੰਡੀ (ਸੰ.। ਪੰਜਾਬੀ) ੧. ਸਮੂਹ , ਕੱਠ

੨. (ਝੁੰਡ, ਪੰਜਾਬੀ ਘੁੰਡ ਦਾ ਦੂਹਰਾ ਰੂਪ ਹੈ) ਝੁੰਡੀ ਪਾ ਬਹਿਣਾ ਮੁਹਾਵਰਾ ਹੈ, ਸਿਰ ਤੇ ਕਪੜਾ ਪਾਕੇ ਦਿਲਗੀਰ ਹੋ ਬੈਠਣਾ। ਯਥਾ-‘ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ’ ਭਾਵ ਆਪਣੇ ਹੀ (ਸਿਆਪੇ ਦੀ) ਝੁੰਡੀ ਪਾ ਬੈਠਦੇ ਹਨ ਦੜੇ ਦੀਬਾਣਾਂ ਵਿਚ (ਸਰੇਵੜੇ) ਨਹੀਂ ਜਾਂਦੇ। ਅਥਵਾ ੨. ਇਕੋ ਥਾਂ ਵਿਖੇ ਹੀ ਦੜੇ ਰਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.